Bible Versions
Bible Books

Romans 15:26 (HCSB) Holman Christian Standard Bible

Versions

PAV   ਕਿਉਂ ਜੋ ਮਕਦੂਨਿਯਾ ਅਤੇ ਅਖਾਯਾ ਦੇ ਲੋਕਾਂ ਦੀ ਭਾਉਣੀ ਹੋਈ ਭਈ ਯਰੂਸ਼ਲਮ ਦੇ ਸੰਤਾਂ ਵਿੱਚੋਂ ਓਹਨਾਂ ਲਈ ਜਿਹੜੇ ਗਰੀਬ ਹਨ ਚੰਦਾ ਉਗਰਾਹੀ ਕਰਨ
ERVPA   ਮਕਦੂਨਿਯਾ ਅਤੇ ਅਖਾਯਾ ਦੇ ਸ਼ਰਧਾਲੂਆਂ ਨੇ ਖੁਸ਼ੀ ਨਾਲ ਯਰੂਸ਼ਲਮ ਵਿੱਚ ਪਰਮੇਸ਼ੁਰ ਦੇ ਲੋਕਾਂ ਦੀ ਮਦਦ ਲਈ, ਜਿਹਡ਼ੇ ਗਰੀਬ ਹਨ, ਕੁਝ ਪੈਸਾ ਇਕੱਠਾ ਕਰਨ ਦਾ ਨਿਸ਼ਚਾ ਕੀਤਾ ਹੈ।
IRVPA   ਕਿਉਂ ਜੋ ਮਕਦੂਨਿਯਾ ਅਤੇ ਅਖਾਯਾ ਦੇ ਲੋਕਾਂ ਦੀ ਇੱਛਾ ਹੋਈ ਕਿ ਯਰੂਸ਼ਲਮ ਦੇ ਸੰਤਾਂ ਵਿੱਚੋਂ ਉਹਨਾਂ ਲਈ ਜਿਹੜੇ ਗ਼ਰੀਬ ਹਨ ਚੰਦਾ ਉਗਰਾਹੀ ਕਰਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us