Versions
PAV ਹਾਂ, ਇਹ ਓਹਨਾਂ ਦੀ ਭਾਉਣੀ ਹੋਈ ਅਤੇ ਓਹ ਏਹਨਾਂ ਦੇ ਕਰਜ਼ਦਾਰ ਭੀ ਹਨ ਕਿਉਂਕਿ ਜਦੋਂ ਪਰਾਈਆਂ ਕੌਮਾਂ ਏਹਨਾਂ ਦੀਆਂ ਆਤਮਕ ਗੱਲਾਂ ਵਿੱਚ ਸਾਂਝੀ ਹੋਈਆਂ ਤਾਂ ਓਹਨਾਂ ਨੂੰ ਭੀ ਚਾਹੀਦਾ ਹੈ ਭਈ ਸਰੀਰਕ ਵਸਤਾਂ ਨਾਲ ਏਹਨਾਂ ਦੀ ਸੇਵਾ ਕਰਨ
ERVPA ਮਕਦੂਨਿਯਾ ਅਤੇ ਅਖਾਯਾ ਦੇ ਲੋਕਾਂ ਉਨ੍ਹਾਂ ਦੀ ਮਦਦ ਕਰਨ ਵਿੱਚ ਖੁਸ਼ ਸਨ। ਅਸਲ ਵਿੱਚ, ਉਨ੍ਹਾਂ ਨੇ ਮਹਿਸੂਸ ਕੀਤਾ ਕਿ ਇਹ ਉਨ੍ਹਾਂ ਦਾ ਫ਼ਰਜ਼ ਸੀ। ਉਨ੍ਹਾਂ ਨੇ ਗੈਰ ਯਹੂਦੀ ਹੁੰਦਿਆਂ ਹੋਇਆਂ ਵੀ ਯਹੂਦੀਆਂ ਦੀਆਂ ਆਤਮਕ ਅਸੀਸਾਂ ਵਿੱਚ ਸਾਂਝ ਪਾਈ ਸੀ। ਇਸ ਲਈ ਹੁਣ ਉਨ੍ਹਾਂ ਨੇ ਮਹਿਸੂਸ ਕੀਤਾ ਕਿ ਉਨ੍ਹਾਂ ਨੂੰ ਯਹੂਦੀਆਂ ਦੀ ਭੌਤਿਕ ਵਸਤਾਂ ਨਾਲ, ਜਿਹਡ਼ੀਆਂ ਉਨ੍ਹਾਂ ਕੋਲ ਹਨ ਸਹਾਇਤਾ ਕਰਨੀ ਚਾਹੀਦੀ ਹੈ।
IRVPA ਹਾਂ, ਇਹ ਉਹਨਾਂ ਦੀ ਮਰਜ਼ੀ ਹੋਈ ਅਤੇ ਇਹ ਉਹਨਾਂ ਦੇ ਕਰਜ਼ਦਾਰ ਵੀ ਹਨ ਕਿਉਂਕਿ ਜਦੋਂ ਪਰਾਈਆਂ ਕੌਮਾਂ ਇਹਨਾਂ ਦੀਆਂ ਆਤਮਿਕ ਗੱਲਾਂ ਵਿੱਚ ਸਾਂਝੀ ਹੋਈਆਂ ਤਾਂ ਉਹਨਾਂ ਨੂੰ ਵੀ ਚਾਹੀਦਾ ਹੈ ਕਿ ਸਰੀਰਕ ਚੀਜ਼ਾਂ ਨਾਲ ਇਹਨਾਂ ਦੀ ਸੇਵਾ ਕਰਨ।