Versions
PAV ਤੁਹਾਡੀ ਆਗਿਆਕਾਰੀ ਦਾ ਜਸ ਤਾਂ ਸਭਨਾਂ ਤੋੜੀ ਅੱਪੜ ਪਿਆ ਹੈ ਇਸ ਕਰਕੇ ਮੈਂ ਤੁਹਾਡੇ ਉੱਤੇ ਪਰਸੰਨ ਹਾਂ ਪਰ ਇਹ ਚਾਹੁੰਦਾ ਹਾਂ ਜੋ ਤੁਸੀਂ ਨੇਕੀ ਵਿੱਚ ਸਿਆਣੇ ਅਤੇ ਬਦੀ ਵਿੱਚ ਨਿਆਣੇ ਬਣੇ ਰਹੋ
ERVPA ਤੁਹਾਡੀ ਆਗਿਆਕਾਰੀ ਦਾ ਜਸ ਤਾਂ ਸਾਰੇ ਨਿਹਚੀਆਂ ਨੂੰ ਪਤਾ ਹੈ, ਇਸ ਲਈ ਮੈਂ ਤੁਹਾਡੇ ਲਈ ਬਡ਼ਾ ਪ੍ਰਸੰਨ ਹਾਂ। ਪਰ ਮੈਂ ਤੁਹਾਨੂੰ ਚੰਗੀਆਂ ਗੱਲਾਂ ਬਾਰੇ ਸਮਝਦਾਰ ਅਤੇ ਬਦੀ ਬਾਰੇ ਭੋਲੇ ਵੇਖਣਾ ਚਾਹੁੰਦਾ ਹਾਂ।
IRVPA ਤੁਹਾਡੀ ਆਗਿਆਕਾਰੀ ਦੀ ਚਰਚਾ ਤਾਂ ਸਭ ਤੱਕ ਪਹੁੰਚ ਗਈ ਹੈ, ਇਸ ਕਰਕੇ ਮੈਂ ਤੁਹਾਡੇ ਉੱਤੇ ਪਰਸੰਨ ਹਾਂ ਪਰ ਇਹ ਚਾਹੁੰਦਾ ਹਾਂ ਜੋ ਤੁਸੀਂ ਨੇਕੀ ਵਿੱਚ ਸਿਆਣੇ ਅਤੇ ਬਦੀ ਵਿੱਚ ਨਿਆਣੇ ਬਣੇ ਰਹੋ।