Bible Versions
Bible Books

Romans 16:20 (HCSB) Holman Christian Standard Bible

Versions

PAV   ਅਰ ਸ਼ਾਂਤੀ ਦਾਤਾ ਪਰਮੇਸ਼ੁਰ ਸ਼ਤਾਨ ਨੂੰ ਝਬਦੇ ਤੁਹਾਡੇ ਪੈਰਾਂ ਦੇ ਹੇਠ ਮਿੱਧੇਗਾ।। ਸਾਡੇ ਪ੍ਰਭੁ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ।।
ERVPA   ਸ਼ਾਂਤੀ ਦਾ ਪਰਮੇਸ਼ੁਰ ਛੇਤੀ ਹੀ ਸ਼ੈਤਾਨ ਨੂੰ ਚੂਰ ਕਰ ਦੇਵੇਗਾ ਅਤੇ ਤੁਹਾਨੂੰ ਉਸ ਉੱਪਰ ਪੂਰੀ ਤਾਕਤ ਦੇਵੇਗਾ। ਪ੍ਰਭੂ ਯਿਸੂ ਦੀ ਕਿਰਪਾ ਤੁਹਾਡੇ ਨਾਲ ਹੋਵੇ।
IRVPA   ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਸ਼ੈਤਾਨ ਨੂੰ ਛੇਤੀ ਹੀ ਤੁਹਾਡੇ ਪੈਰਾਂ ਦੇ ਹੇਠ ਮਿੱਧੇਗਾ। ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us