Bible Versions
Bible Books

Romans 2:14 (HCSB) Holman Christian Standard Bible

Versions

PAV   ਜਦ ਪਰਾਈਆਂ ਕੌਮਾਂ ਜਿਹੜੀਆਂ ਸ਼ਰਾ ਹੀਨ ਹਨ ਆਪਣੇ ਸੁਭਾਉ ਤੋਂ ਸ਼ਰਾ ਦੇ ਕੰਮ ਕਰਦੀਆਂ ਹਨ ਤਾਂ ਸ਼ਰਾ ਦੇ ਨਾ ਹੁੰਦਿਆ ਓਹ ਆਪਣੇ ਲਈ ਆਪ ਹੀ ਸ਼ਰਾ ਹਨ
ERVPA   ਗੈਰ-ਯਹੂਦੀਆਂ ਕੋਲ ਸ਼ਰ੍ਹਾ ਨਹੀਂ ਹੈ। ਪਰ ਜੇ ਉਹ ਜੋ ਸ਼ਰ੍ਹਾ ਦਾ ਹੁਕਮ ਹੈ ਆਪਣੇ ਆਪ ਕਰਦੇ ਹਨ, ਭਾਵੇਂ ਉਨ੍ਹਾਂ ਕੋਲ ਸ਼ਰ੍ਹਾ ਨਹੀਂ ਹੈ, ਉਹ ਖੁਦ ਵਾਸਤੇ ਹੀ ਸ਼ਰ੍ਹਾ ਹਨ।
IRVPA   ਜਦ ਕਿ ਪਰਾਈਆਂ ਕੌਮਾਂ ਦੇ ਕੋਲ ਬਿਵਸਥਾ ਨਹੀਂ ਹੈ, ਪਰ ਉਹ ਆਪਣੇ ਸੁਭਾਓ ਤੋਂ ਹੀ ਬਿਵਸਥਾ ਦੇ ਕੰਮ ਕਰਦੀਆਂ ਹਨ, ਤਾਂ ਬਿਵਸਥਾ ਦੇ ਨਾ ਹੁੰਦਿਆਂ ਉਹ ਆਪਣੇ ਲਈ ਆਪ ਹੀ ਬਿਵਸਥਾ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us