Bible Versions
Bible Books

Romans 2:17 (HCSB) Holman Christian Standard Bible

Versions

PAV   ਪਰ ਜਦੋਂ ਤੂੰ ਯਹੂਦੀ ਸਦਾਉਂਦਾ ਅਤੇ ਸ਼ਰਾ ਉੱਤੇ ਆਸਰਾ ਰੱਖਦਾ ਅਤੇ ਪਰਮੇਸ਼ੁਰ ਉੱਤੇ ਘਮੰਡ ਕਰਦਾ
ERVPA   ਤੁਹਾਡਾ ਕੀ ਬਣੇਗਾ? ਤੁਸੀਂ ਆਖਦੇ ਹੋ ਕਿ ਤੁਸੀਂ ਯਹੂਦੀ ਹੋ। ਤੁਸੀਂ ਸ਼ਰ੍ਹਾ ਵਿੱਚ ਯਕੀਨ ਰਖਦੇ ਹੋ ਅਤੇ ਸ਼ੇਖੀ ਮਾਰਦੇ ਹੋ ਕਿ ਤੁਸੀਂ ਪਰਮੇਸ਼ੁਰ ਦੇ ਨਜ਼ਦੀਕ ਹੋ।
IRVPA   {ਯਹੂਦੀ ਅਤੇ ਬਿਵਸਥਾ} PS ਪਰ ਜੇਕਰ ਤੂੰ ਯਹੂਦੀ ਅਖਵਾਉਂਦਾ ਅਤੇ ਬਿਵਸਥਾ ਉੱਤੇ ਆਸਰਾ ਰੱਖਦਾ ਅਤੇ ਪਰਮੇਸ਼ੁਰ ਉੱਤੇ ਘਮੰਡ ਕਰਦਾ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us