Versions
PAV ਅਤੇ ਤੈਨੂੰ ਪਰਤੀਤ ਹੈ ਭਈ ਮੈਂ ਅੰਨ੍ਹਿਆਂ ਨੂੰ ਰਾਹ ਦੱਸਣ ਵਾਲਾ ਅਤੇ ਜਿਹੜੇ ਅਨ੍ਹੇਰੇ ਵਿੱਚ ਹਨ ਓਹਨਾਂ ਦਾ ਚਾਨਣ ਹਾਂ
ERVPA ਤੁਸੀਂ ਸੋਚਦੇ ਹੋ ਕਿ ਤੁਸੀਂ ਉਨ੍ਹਾਂ ਲਈ ਮਾਰਗ ਦਰਸ਼ਕ ਹੋ, ਜਿਹਡ਼ੇ ਅੰਨ੍ਹੇ ਹਨ, ਅਤੇ ਉਨ੍ਹਾਂ ਲਈ ਰੌਸ਼ਨੀ ਹੋ, ਜਿਹਡ਼ੇ ਹਨੇਰੇ ਵਿੱਚ ਹਨ।
IRVPA ਅਤੇ ਤੈਨੂੰ ਵਿਸ਼ਵਾਸ ਹੈ ਕਿ ਮੈਂ ਅੰਨ੍ਹਿਆਂ ਨੂੰ ਰਾਹ ਦੱਸਣ ਵਾਲਾ ਅਤੇ ਜਿਹੜੇ ਹਨ੍ਹੇਰੇ ਵਿੱਚ ਹਨ ਉਹਨਾਂ ਦਾ ਚਾਨਣ ਹਾਂ