Versions
PAV ਤੂੰ ਜਿਹੜਾ ਆਖਦਾ ਹੈਂ ਭਈ ਜ਼ਨਾਹ ਨਾ ਕਰਨਾ ਕੀ ਆਪ ਹੀ ਜ਼ਨਾਹ ਕਰਦਾ ਹੈਂॽ ਤੂੰ ਜਿਹੜਾ ਮੂਰਤੀਆਂ ਤੋਂ ਘਿਣ ਕਰਦਾ ਹੈਂ ਕੀ ਆਪੇ ਮੰਦਰਾਂ ਨੂੰ ਲੁੱਟਦਾ ਹੈਂॽ
ERVPA ਤੁਸੀਂ ਜੋ ਦੂਜਿਆਂ ਨੂੰ ਆਖਦੇ ਹੋ ਬਦਕਾਰੀ ਦਾ ਪਾਪ ਨਾ ਕਰੋ, ਕੀ ਤੁਸੀਂ ਨਹੀਂ ਕਰਦੇ? ਤੁਸੀਂ ਮੂਰਤੀਆਂ, ਨੂੰ ਘਿਰਣਾ ਕਰਦੇ ਹੋ ਪਰ ਮੰਦਰਾਂ ਵਿੱਚੋਂ ਚੁਰਾਉਂਦੇ ਹੋ।
IRVPA ਤੂੰ ਜੋ ਆਖਦਾ ਹੈਂ ਕਿ, ਵਿਭਚਾਰ ਨਾ ਕਰਨਾ, ਫਿਰ ਤੂੰ ਆਪ ਕਿਉਂ ਵਿਭਚਾਰ ਕਰਦਾ ਹੈਂ? ਤੂੰ ਜੋ ਮੂਰਤੀਆਂ ਤੋਂ ਨਫ਼ਰਤ ਕਰਦਾ ਹੈਂ, ਫਿਰ ਤੂੰ ਆਪ ਕਿਉਂ ਹੈਕਲਾਂ ਨੂੰ ਲੁੱਟਦਾ ਹੈਂ?