Versions
PAV ਉਪਰੰਤ ਜੇ ਅਸੁੰਨਤੀ ਲੋਕ ਸ਼ਰਾ ਦੀਆ ਬਿਧੀਆਂ ਦੀ ਪਾਲਨਾ ਕਰਨ ਤਾਂ ਕੀ ਉਨ੍ਹਾਂ ਦੀ ਅਸੁੰਨਤ ਸੁੰਨਤ ਨਾ ਗਿਣੀ ਜਾਵੇਗੀॽ
ERVPA ਭਾਵੇਂ ਗੈਰ-ਯਹੂਦੀਆਂ ਦੀ ਸੁੰਨਤ ਨਹੀਂ ਹੋਈ, ਪਰ ਜੇਕਰ ਉਹ ਸ਼ਰ੍ਹਾ ਮੁਤਾਬਕ ਜਿਉਣ, ਉਨ੍ਹਾਂ ਨੂੰ ਇਵੇਂ ਸਮਝਾਇਆ ਜਾਏਗਾ ਜਿਵੇਂ ਉਨ੍ਹਾਂ ਦੀ ਸੁੰਨਤ ਹੋਈ ਹੋਵੇ।
IRVPA ਉਪਰੰਤ ਜੇ ਅਸੁੰਨਤੀ ਲੋਕ ਬਿਵਸਥਾ ਦੀਆਂ ਬਿਧੀਆਂ ਦੀ ਪਾਲਨਾ ਕਰਨ, ਤਾਂ ਕੀ ਉਨ੍ਹਾਂ ਦੀ ਅਸੁੰਨਤ ਸੁੰਨਤ ਨਾ ਗਿਣੀ ਜਾਵੇਗੀ।