Bible Versions
Bible Books

Romans 2:5 (HCSB) Holman Christian Standard Bible

Versions

PAV   ਸਗੋਂ ਆਪਣੀ ਕਠੋਰਤਾਈ ਅਤੇ ਪਛਤਾਵੇ ਤੋਂ ਰਹਿਤ ਮਨ ਦੇ ਅਨੁਸਾਰ ਓਸ ਦਿਨ ਵਿੱਚ ਜਦੋਂ ਪਰਮੇਸ਼ੁਰ ਦਾ ਕ੍ਰੋਧ ਅਤੇ ਸੱਚਾ ਨਿਆਉਂ ਪਰਗਟ ਹੋਵੇਗਾ ਆਪਣੇ ਲਈ ਕ੍ਰੋਧ ਇਕੱਠਾ ਕਰੀ ਜਾਂਦਾ ਹੈਂ
ERVPA   ਪਰ ਤੁਸੀਂ ਬਡ਼ੇ ਕਠੋਰ ਅਤੇ ਸਖਤ ਦਿਲ ਹੋ। ਤੁਸੀਂ ਬਦਲਣ ਤੋਂ ਇਨਕਾਰੀ ਹੋ, ਇਸੇ ਲਈ ਤੁਸੀਂ ਖੁਦ ਹੀ ਆਪਣੇ ਦੰਡ ਨੂੰ ਜਮ੍ਹਾ ਕਰੀ ਜਾ ਰਹੇ ਹੋ। ਜਿਸ ਦਿਨ ਪਰਮੇਸ਼ੁਰ ਆਪਣਾ ਗੁੱਸਾ ਵਿਖਾਵੇਗਾ ਤੁਸੀਂ ਉਹ ਸਜ਼ਾ ਪ੍ਰਾਪਤ ਕਰੋਂਗੇ। ਉਸ ਦਿਨ ਲੋਕ ਪਰਮੇਸ਼ੁਰ ਦੇ ਸੱਚੇ ਨਿਆਂ ਨੂੰ ਵੇਖਣਗੇ।
IRVPA   ਸਗੋਂ ਆਪਣੀ ਕਠੋਰਤਾਈ ਅਤੇ ਪਛਤਾਵੇ ਤੋਂ ਰਹਿਤ ਮਨ ਦੇ ਅਨੁਸਾਰ ਉਸ ਦਿਨ ਵਿੱਚ ਜਦੋਂ ਪਰਮੇਸ਼ੁਰ ਦਾ ਕ੍ਰੋਧ ਅਤੇ ਸੱਚਾ ਨਿਆਂ ਪਰਗਟ ਹੋਵੇਗਾ, ਤੂੰ ਆਪਣੇ ਆਪ ਲਈ ਕ੍ਰੋਧ ਕਮਾ ਰਿਹਾ ਹੈਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us