Bible Versions
Bible Books

Romans 3:13 (HCSB) Holman Christian Standard Bible

Versions

PAV   ਓਹਨਾਂ ਦਾ ਸੰਘ ਖੁਲ੍ਹੀ ਹੋਈ ਕਬਰ ਹੈ, ਓਹਨਾਂ ਨੇ ਆਪਣੀਆਂ ਜੀਭਾਂ ਨਾਲ ਵਲ ਛਲ ਕੀਤਾ ਹੈ, ਓਹਨਾਂ ਦੇ ਬੁੱਲਾਂ ਹੇਠ ਜ਼ਹਿਰੀ ਸੱਪਾਂ ਦੀ ਵਿਸ ਹੈ
ERVPA   “ਲੋਕਾਂ ਦੇ ਮੂੰਹ ਖੁਲ੍ਲੀ ਹੋਈ ਕਬਰ ਵਾਂਗ ਹਨ। ਉਹ ਆਪਣੀਆਂ ਜੀਭਾਂ ਨਾਲ ਝੂਠ ਬੋਲਦੇ ਹਨ।” ਜ਼ਬੂਰ 5 : 9 “ਉਨ੍ਹਾਂ ਦੇ ਬੋਲ ਸਪਾਂ ਦੇ ਜ਼ਹਿਰ ਵਰਗੇ ਹਨ” ਜ਼ਬੂਰ 140 : 3
IRVPA   ਉਹਨਾਂ ਦਾ ਸੰਘ ਖੁੱਲੀ ਹੋਈ ਕਬਰ ਹੈ, ਉਹਨਾਂ ਨੇ ਆਪਣੀਆਂ ਜੀਭਾਂ ਨਾਲ ਵਲ-ਛਲ ਕੀਤਾ ਹੈ ਅਤੇ, ਉਹਨਾਂ ਦੇ ਬੁੱਲ੍ਹਾਂ ਵਿੱਚ ਜ਼ਹਿਰੀਲੇ ਸੱਪਾਂ ਦਾ ਜ਼ਹਿਰ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us