Versions
PAV ਅਰਥਾਤ ਪਰਮੇਸ਼ੁਰ ਦਾ ਉਹ ਧਰਮ ਜਿਹੜਾ ਯਿਸੂ ਮਸੀਹ ਉੱਤੇ ਨਿਹਚਾ ਕਰਨ ਤੋਂ ਪਾਈਦਾ ਹੈ। ਇਹ ਉਨ੍ਹਾਂ ਸਭਨਾਂ ਦੇ ਲਈ ਜਿਹੜੇ ਨਿਹਚਾ ਕਿਉਂ ਕਰਦੇ ਹਨ ਜੋ ਕੁਝ ਭਿੰਨ ਭੇਦ ਨਹੀਂ ਹੈ
ERVPA ਪਰਮੇਸ਼ੁਰ ਲੋਕਾਂ ਨੂੰ ਯਿਸੂ ਮਸੀਹ ਵਿੱਚ ਵਿਸ਼ਵਾਸ ਰਾਹੀਂ ਧਰਮੀ ਬਣਾਵੇਗਾ। ਪਰਮੇਸ਼ੁਰ ਨੇ ਇਹ ਉਨ੍ਹਾਂ ਸਭ ਲੋਕਾਂ ਲਈ ਕਰਦਾ ਹੈ ਜੋ ਯਿਸੂ ਮਸੀਹ ਵਿੱਚ ਨਿਹਚਾ ਰਖਦੇ ਹਨ। ਸਭ ਲੋਕ ਬਰਾਬਰ ਹਨ।
IRVPA ਅਰਥਾਤ ਪਰਮੇਸ਼ੁਰ ਦੀ ਉਹ ਧਾਰਮਿਕਤਾ ਜੋ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਨਾਲ ਮਿਲਦੀ ਹੈ। ਇਹ ਉਨ੍ਹਾਂ ਸਭਨਾਂ ਦੇ ਲਈ ਹੈ ਜਿਹੜੇ ਵਿਸ਼ਵਾਸ ਕਰਦੇ ਹਨ ਕਿਉਂ ਜੋ ਕੁਝ ਫ਼ਰਕ ਨਹੀਂ ਹੈ।