Versions
PAV ਸੋ ਉਹ ਦੀ ਕਿਰਪਾ ਨਾਲ ਉਸ ਨਿਸਤਾਰੇ ਦੇ ਕਾਰਨ ਜੋ ਮਸੀਹ ਯਿਸੂ ਤੋਂ ਹੁੰਦਾ ਹੈ ਓਹ ਮੁਖ਼ਤ ਧਰਮੀ ਗਿਣੇ ਜਾਂਦੇ ਹਨ
ERVPA ਸੋ ਪਰਮੇਸ਼ੁਰ ਦੀ ਕਿਰਪਾ ਨਾਲ ਉਸ ਨਿਸਤਰੇ ਕਾਰਣ ਜੋ ਮਸੀਹ ਯਿਸੂ ਤੋਂ ਹੈ ਲੋਕ ਮੁਖਤ ਧਰਮੀ ਬਣਾਏ ਗਏ ਹਨ।
IRVPA ਸੋ ਉਹ ਦੀ ਕਿਰਪਾ ਨਾਲ ਉਸ ਛੁਟਕਾਰੇ ਦੇ ਕਾਰਨ ਜੋ ਮਸੀਹ ਯਿਸੂ ਤੋਂ ਹੁੰਦਾ ਹੈ ਉਹ ਮੁਫ਼ਤ ਧਰਮੀ ਗਿਣੇ ਜਾਂਦੇ ਹਨ।