Versions
PAV ਪਰ ਜੇ ਸਾਡਾ ਕੁਧਰਮ ਪਰਮੇਸ਼ੁਰ ਦੇ ਧਰਮ ਨੂੰ ਪਰਗਟ ਕਰਦਾ ਹੈ ਤਾਂ ਕੀ ਆਖੀਏॽ ਭਲਾ, ਪਰਮੇਸ਼ੁਰ ਅਨਿਆਈ ਹੈ ਜਿਹੜਾ ਕ੍ਰੋਧ ਪਾਉਂਦਾ ਹੈॽ (ਮੈਂ ਲੋਕਾਂ ਵਾਂਙੁ ਆਖਦਾ ਹਾਂ
ERVPA ਪਰ ਜੇਕਰ ਸਾਡੀ ਦੁਸ਼ਟਤਾ ਪਰਮੇਸ਼ੁਰ ਦੀ ਚੰਗਿਆਈ ਨੂੰ ਵਧੇਰੇ ਸਪਸ਼ਟ ਤੌਰ ਤੇ ਵਿਖਾਉਂਦੀ ਹੈ, ਤਾਂ ਸਾਨੂੰ ਕੀ ਆਖਣਾ ਚਾਹੀਦਾ ਹੈ? ਤਾਂ ਕੀ ਅਸੀਂ ਆਖ ਸਕਦੇ ਹਾਂ ਕਿ ਜਦੋਂ ਪਰਮੇਸ਼ੁਰ ਸਾਨੂੰ ਸਜ਼ਾ ਦਿੰਦਾ ਹੈ ਤਾਂ ਉਹ ਨਿਆਂਹੀਣ ਹੈ? ਲੋਕ ਇੰਝ ਆਖ ਸਕਦੇ ਹਨ।
IRVPA ਪਰ ਜੇ ਸਾਡਾ ਕੁਧਰਮ ਪਰਮੇਸ਼ੁਰ ਦੇ ਧਰਮ ਨੂੰ ਪਰਗਟ ਕਰਦਾ ਹੈ ਤਾਂ ਕੀ ਆਖੀਏ? ਭਲਾ, ਪਰਮੇਸ਼ੁਰ ਅਨਿਆਈਂ ਹੈ ਜੋ ਕ੍ਰੋਧ ਪਾਉਂਦਾ ਹੈ? (ਮੈਂ ਲੋਕਾਂ ਵਾਂਗੂੰ ਆਖਦਾ ਹਾਂ)