Versions
PAV ਅਤੇ ਇਹ ਕਿਉਂ ਨਾ ਬੋਲੀਏ, ਜਿਵੇਂ ਸਾਡੇ ਉੱਤੇ ਊਜ ਲਾਈ ਜਾਂਦੀ ਹੈ ਅਰ ਜਿਵੇਂ ਕਈ ਆਖਦੇ ਹਨ ਜੋ ਅਸੀਂ ਇਸ ਤਰ੍ਹਾਂ ਕਹਿੰਦੇ ਹਾਂ, ਕਿ ਆਓ, ਬੁਰਿਆਈ ਕਰੀਏ ਭਈ ਇਸ ਤੋਂ ਭਲਿਆਈ ਨਿੱਕਲੇ। ਸੋ ਇਹੋ ਜਿਹਿਆਂ ਉੱਤੇ ਦੰਡ ਦੀ ਆਗਿਆ ਜਥਾਰਥ ਹੈ।।
ERVPA ਇਹ ਅਜਿਹਾ ਆਖਣਾ ਹੋਵੇਗਾ, “ਅਸੀਂ ਦੁਸ਼ਟਤਾ ਕਰੀਏ, ਤਾਂ ਜੋ ਚੰਗਿਆਈਆਵੇ।” ਕੁਝ ਲੋਕ ਸਾਨੂੰ ਇਹ ਆਖਕੇ ਨਿੰਦਦੇ ਹਨ ਕਿ ਅਸੀਂ ਅਜਿਹੇ ਉਪਦੇਸ਼ ਦਿੰਦੇ ਹਾਂ। ਜੋ ਉਹ ਸਾਡੇ ਬਾਰੇ ਆਖ ਰਹੇ ਹਨ ਝੂਠ ਹੈ, ਅਤੇ ਉਹ ਪਰੇਮਸ਼ੁਰ ਦੀ ਸਜ਼ਾ ਦੇ ਅਧਿਕਾਰੀ ਹੁੰਦੇ ਹਨ।
IRVPA ਅਤੇ ਇਹ ਕਿਉਂ ਨਾ ਬੋਲੀਏ, ਜਿਵੇਂ ਸਾਡੇ ਉੱਤੇ ਇਹ ਦੋਸ਼ ਲਾਇਆ ਵੀ ਜਾਂਦਾ ਹੈ, ਅਤੇ ਜਿਵੇਂ ਕਈ ਆਖਦੇ ਹਨ, ਜੋ ਅਸੀਂ ਇਸ ਤਰ੍ਹਾਂ ਕਹਿੰਦੇ ਹਾਂ, ਕਿ ਆਓ, ਬੁਰਿਆਈ ਕਰੀਏ ਤਾਂ ਜੋ ਇਸ ਤੋਂ ਭਲਿਆਈ ਨਿੱਕਲੇ। ਸੋ ਏਹੋ ਜਿਹਿਆਂ ਉੱਤੇ ਸਜ਼ਾ ਦਾ ਹੁਕਮ ਪੱਕਾ ਹੈ। PS