Versions
PAV ਫੇਰ ਕਿਹੜੇ ਹਾਲ ਵਿੱਚ ਗਿਣੀ ਗਈ ਸੀॽ ਜਦੋਂ ਸੁੰਨਤੀ ਸੀ ਅਥਵਾ ਅਸੁੰਨਤੀ ਸੀॽ ਸੁੰਨਤ ਦੇ ਹਾਲ ਵਿੱਚ ਨਹੀਂ ਸਗੋਂ ਅਸੁੰਨਤ ਦੇ ਹਾਲ ਵਿੱਚ
ERVPA ਪਰ ਇਹ ਕਦ ਵਾਪਰਿਆ? ਕੀ ਪਰਮੇਸ਼ੁਰ ਨੇ ਅਬਰਾਹਾਮ ਨੂੰ ਸੁੰਨਤ ਹੋਣ ਤੋਂ ਪਹਿਲਾਂ ਕਬੂਲਿਆ ਜਾਂ ਉਸਦੀ ਸੁੰਨਤ ਹੋਣ ਤੋਂ ਬਾਅਦ? ਪਰਮੇਸ਼ੁਰ ਨੇ ਉਸਨੂੰ ਉਸਦੀ ਸੁੰਨਤ ਹੋਣ ਤੋਂ ਪਹਿਲਾਂ ਹੀ ਸਵੀਕਾਰ ਕਰ ਲਿਆ ਸੀ।
IRVPA ਫਿਰ ਕਿਸ ਹਾਲ ਵਿੱਚ ਗਿਣਿਆ ਗਿਆ ਸੀ? ਜਦੋਂ ਸੁੰਨਤੀ ਸੀ ਜਾਂ ਅਸੁੰਨਤੀ ਸੀ? ਸੁੰਨਤ ਦੇ ਹਾਲ ਵਿੱਚ ਤਾਂ ਨਹੀਂ ਸਗੋਂ ਅਸੁੰਨਤ ਦੇ ਹਾਲ ਵਿੱਚ ਸੀ।