Bible Versions
Bible Books

Romans 4:13 (HCSB) Holman Christian Standard Bible

Versions

PAV   ਕਿਉਂ ਜੋ ਉਹ ਬਚਨ ਭਈ ਤੂੰ ਜਗਤ ਦਾ ਅਧਕਾਰੀ ਹੋਵੇਂਗਾ ਅਬਰਾਹਾਮ ਅਥਵਾ ਉਹ ਦੀ ਅੰਸ ਨਾਲ ਸ਼ਰਾ ਦੇ ਰਾਹੀਂ ਨਹੀਂ ਸੀ ਹੋਇਆ ਸਗੋਂ ਓਸ ਧਰਮ ਦੇ ਰਾਹੀਂ ਅਥਵਾ ਜਿਹੜਾ ਨਿਹਚਾ ਤੋਂ ਹੁੰਦਾ ਹੈ
ERVPA   ਅਬਰਾਹਾਮ ਅਤੇ ਉਸਦੀ ਉਲਾਦ ਨਾਲ ਇਹ ਵਚਨ ਹੋਇਆ ਕਿ ਉਹ ਪੂਰੀ ਦੁਨੀਆਂ ਪ੍ਰਾਪਤ ਕਰ ਸਕਣਗੇ। ਉਸਨੂੰ ਇਹ ਵਚਨ ਸਿਰਫ਼ ਸ਼ਰ੍ਹਾ ਦਾ ਅਨੁਸਰਣ ਕਰਨ ਕਾਰਣ ਪ੍ਰਾਪਤ ਨਹੀਂ ਹੋਇਆ, ਸਗੋਂ ਉਸਨੇ ਇਹ ਵਚਨ ਸਦਾਚਾਰੀ ਰਾਹੀਂ, ਜਿਹਡ਼ੀ ਨਿਹਚਾ ਦੁਆਰਾ ਆਉਂਦੀ ਹੈ, ਪ੍ਰਾਪਤ ਕੀਤਾ।
IRVPA   {ਵਿਸ਼ਵਾਸ ਦੁਆਰਾ ਵਾਅਦੇ ਨੂੰ ਪ੍ਰਾਪਤ ਕਰਨਾ} PS ਕਿਉਂ ਜੋ ਉਹ ਵਾਇਦਾ ਕਿ ਤੂੰ ਸੰਸਾਰ ਦਾ ਵਾਰਿਸ ਹੋਵੇਂਗਾ ਅਬਰਾਹਾਮ ਅਤੇ ਉਹ ਦੀ ਅੰਸ ਨਾਲ ਬਿਵਸਥਾ ਦੇ ਰਾਹੀਂ ਨਹੀਂ ਸੀ ਹੋਇਆ ਸਗੋਂ ਉਸ ਧਾਰਮਿਕਤਾ ਦੇ ਰਾਹੀਂ ਹੋਇਆ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us