Versions
PAV ਪਰ ਜੇ ਸ਼ਰਾ ਵਾਲੇ ਅਧਕਾਰੀ ਹਨ ਤਾਂ ਨਿਹਚਾ ਨਿਸਫਲ ਅਤੇ ਉਹ ਕਰਾਰ ਅਕਾਰਥ ਹੋਇਆ
ERVPA ਜੇਕਰ ਮਨੁੱਖ ਸ਼ਰ੍ਹਾ ਦੀ ਪਾਲਣਾ ਕਰਕੇ ਉਹ ਵਸਤਾਂ, ਜਿਨ੍ਹਾਂ ਦਾ ਵਚਨ ਪਰਮੇਸ਼ੁਰ ਨੇ ਕੀਤਾ ਹੈ, ਪ੍ਰਾਪਤ ਕਰ ਸਕਦਾ ਤਾਂ ਨਿਹਚਾ ਬੇਕਾਰ ਹੈ ਅਤੇ ਪਰਮੇਸ਼ੁਰ ਦਾ ਅਬਰਾਹਾਮ ਨਾਲ ਕੀਤਾ ਵਚਨ ਹੀ ਬੇਕਾਰ ਹੈ।
IRVPA ਪਰ ਜੇ ਬਿਵਸਥਾ ਵਾਲੇ ਵਾਰਿਸ ਹਨ ਤਾਂ ਵਿਸ਼ਵਾਸ ਨਿਸ਼ਫਲ ਅਤੇ ਉਹ ਵਾਇਦਾ ਵਿਅਰਥ ਹੋਇਆ।