Bible Versions
Bible Books

Romans 4:18 (HCSB) Holman Christian Standard Bible

Versions

PAV   ਨਿਰਾਸਾ ਵਿੱਚ ਆਸ ਨਾਲ ਉਸ ਨੇ ਪਰਤੀਤ ਕੀਤੀ ਭਈ ਓਸ ਵਾਕ ਦੇ ਅਨੁਸਾਰ ਕਿ ਤੇਰੀ ਅੰਸ ਇਉਂ ਹੋਵੇਗੀ, ਉਹ ਬਾਹਲੀਆਂ ਕੌਮਾਂ ਦਾ ਪਿਤਾ ਹੋਵੇ
ERVPA   ਕੋਈ ਉਮੀਦ ਨਹੀਂ ਸੀ ਕਿ ਅਬਰਾਹਾਮ ਦੇ ਘਰ ਔਲਾਦ ਹੋਵੇਗੀ। ਪਰ ਅਬਰਾਹਾਮ ਨੇ ਉਮੀਦ ਨਾਲ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਇਸੇ ਲਈ ਉਹ ਬਹੁਤੀਆਂ ਕੌਮਾਂ ਦਾ ਪਿਤਾ ਹੋ ਗਿਆ, ਜਿਵੇਂ ਕਿ ਪਰਮੇਸ਼ੁਰ ਨੇ ਉਸਨੂੰ ਕਿਹਾ, “ਤੇਰੀਆਂ ਬਹੁਤ ਔਲਾਦਾਂ ਹੋਣਗੀਆਂ।”
IRVPA   ਨਿਰਾਸ਼ਾ ਵਿੱਚ ਆਸ ਨਾਲ ਉਸ ਨੇ ਵਿਸ਼ਵਾਸ ਕੀਤਾ ਕਿ ਉਸ ਬਚਨ ਦੇ ਅਨੁਸਾਰ ਕਿ ਤੇਰੀ ਅੰਸ ਇਉਂ ਹੋਵੇਗੀ ਕਿ ਤੂੰ ਬਹੁਤੀਆਂ ਕੌਮਾਂ ਦਾ ਪਿਤਾ ਹੋਵੇਂਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us