Bible Versions
Bible Books

Romans 4:19 (HCSB) Holman Christian Standard Bible

Versions

PAV   ਅਤੇ ਨਿਹਚਾ ਵਿੱਚ ਉਹ ਢਿੱਲਾ ਨਾ ਹੋਇਆ ਭਾਵੇਂ ਉਹ ਸੌਕੁ ਵਰਿਹਾਂ ਦਾ ਹੋ ਗਿਆ ਸੀ ਜਦੋਂ ਉਹ ਨੇ ਧਿਆਨ ਕੀਤਾ ਭਈ ਮੇਰੀ ਦੇਹ ਹੁਣ ਮੁਰਦੇ ਵਰਗੀ ਹੋ ਗਈ ਹੈ ਨਾਲੇ ਸਾਰਾਹ ਦੀ ਕੁੱਖ ਨੂੰ ਸੋਕਾ ਲੱਗ ਗਿਆ ਹੈ
ERVPA   ਅਬਰਾਹਾਮ ਬਹੁਤ ਬਜ਼ੁਰਗ ਹੋ ਚੁੱਕਾ ਸੀ। ਤਕਰੀਬਨ ਸੌ ਵਰ੍ਹਿਆਂ ਦਾ। ਉਹ ਬਹੁਤ ਚੰਗੀ ਤਰ੍ਹਾਂ ਜਾਣਦਾ ਸੀ ਕਿ ਉਸ ਲਈ ਔਲਾਦ ਪੈਦਾ ਕਰਨਾ ਸੰਭਵ ਨਹੀਂ ਸੀ। ਸਾਰਾਹ ਵੀ ਬੱਚੇ ਨੂੰ ਜਨਮ ਦੇਣ ਤੋਂ ਅਸਮਰਥ ਸੀ। ਪਰ ਪਰਮੇਸ਼ੁਰ ਵਿੱਚ ਉਸਦੀ ਨਿਹਚਾ ਕਮਜ਼ੋਰ ਨਾ ਹੋਈ।
IRVPA   ਅਤੇ ਵਿਸ਼ਵਾਸ ਵਿੱਚ ਉਹ ਕਮਜ਼ੋਰ ਨਾ ਹੋਇਆ ਭਾਵੇਂ ਉਹ ਸੌ ਸਾਲ ਦਾ ਹੋ ਗਿਆ ਸੀ ਜਦੋਂ ਉਸ ਨੇ ਧਿਆਨ ਕੀਤਾ ਕਿ ਮੇਰੀ ਦੇਹ ਹੁਣ ਮੁਰਦੇ ਵਰਗੀ ਹੋ ਗਈ ਹੈ ਨਾਲੇ ਸਾਰਾਹ ਦੀ ਕੁੱਖ ਨੂੰ ਵੀ ਸੋਕਾ ਲੱਗ ਗਿਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us