Versions
PAV ਇਸ ਕਰਕੇ ਇਹ ਉਹ ਦੇ ਲਈ ਧਰਮ ਵੀ ਗਿਣੀ ਗਈ।।
ERVPA ਇਸ ਲਈ, “ਪਰਮੇਸ਼ੁਰ ਨੇ ਉਸਦੀ ਨਿਹਚਾ ਨੂੰ ਕਬੂਲ ਕੀਤਾ ਅਤੇ ਉਸਨੂੰ ਧਰਮੀ ਬਣਾਇਆ।” ਇਹ ਸ਼ਬਦ “ਪਰਮੇਸ਼ੁਰ ਨੇ ਉਸਦੀ ਨਿਹਚਾ ਨੂੰ ਕਬੂਲ ਕੀਤਾ” ਸਿਰਫ਼ ਅਬਰਾਹਾਮ ਲਈ ਨਹੀਂ ਲਿਖੇ ਗਏ ਸਗੋਂ ਇਹ ਸ਼ਬਦ ਸਾਡੇ ਲਈ ਵੀ ਲਿਖੇ ਗਏ ਸਨ।
IRVPA ਇਸੇ ਕਰਕੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ। PEPS