Bible Versions
Bible Books

Romans 4:5 (HCSB) Holman Christian Standard Bible

Versions

PAV   ਪਰ ਜਿਹੜਾ ਕੰਮ ਨਾ ਕਰੇ ਕੇ ਉਸ ਉੱਤੇ ਨਿਹਚਾ ਕਰਦਾ ਹੈ ਜੋ ਕੁਧਰਮੀ ਨੂੰ ਧਰਮੀ ਠਹਿਰਾਉਂਦਾ ਹੈ ਉਹ ਦੀ ਨਿਹਚਾ ਧਰਮ ਗਿਣੀਦੀ ਹੈ
ERVPA   ਪਰ ਜੇਕਰ ਇੱਕ ਵਿਅਕਤੀ ਧਰਮੀ ਬਣਨ ਵਾਸਤੇ ਕੋਈ ਕੰਮ ਨਹੀਂ ਕਰਦਾ, ਸਗੋਂ ਪਰਮੇਸ਼ੁਰ ਵਿੱਚ ਯਕੀਨ ਰਖਦਾ ਹੈ,ਦੋ ਦੁਸ਼ਟ ਆਦਮੀ ਨੂੰ ਧਰਮੀ ਬਣਾਉਂਦਾ ਹੈ, ਫ਼ਿਰ ਪਰਮੇਸ਼ੁਰ ਉਸਦੀ ਨਿਹਚਾ ਨੂੰ ਕਬੂਲਦਾ ਹੈ ਅਤੇ ਉਸਨੂੰ ਧਰਮੀ ਬਣਾਉਂਦਾ ਹੈ।
IRVPA   ਪਰ ਜਿਹੜਾ ਕੰਮ ਨਾ ਕਰਕੇ ਉਸ ਉੱਤੇ ਵਿਸ਼ਵਾਸ ਕਰਦਾ ਹੈ ਜੋ ਕੁਧਰਮੀ ਨੂੰ ਧਰਮੀ ਠਹਿਰਾਉਂਦਾ ਹੈ, ਉਸ ਦਾ ਵਿਸ਼ਵਾਸ ਧਾਰਮਿਕਤਾ ਗਿਣਿਆ ਜਾਂਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us