Versions
PAV ਅਤੇ ਐਉਂ ਹੋਵੇਗਾ, ਭਈ ਜਿੱਥੇ ਉਨ੍ਹਾਂ ਨੂੰ ਏਹ ਆਖਿਆ ਗਿਆ ਸੀ, ਕਿ ਤੁਸੀਂ ਮੇਰੀ ਪਰਜਾ ਨਹੀਂ, ਉੱਥੇ ਓਹ ਜੀਉਂਦੇ ਪਰਮੇਸ਼ੁਰ ਦੇ ਪੁੱਤ੍ਰ ਅਖਵਾਉਣਗੇ।।
ERVPA “ਅਤੇ ਉਸੇ ਜਗ਼੍ਹਾ ਉਸ ਪਰਮੇਸ਼ੁਰ ਨੇ ਆਖਿਆ ਹੈ ‘ਤੁਸੀਂ ਮੇਰੇ ਲੋਕ ਨਹੀਂ ਹੋ’ ਉਸੇ ਥਾਵੇਂ, ਉਹ ਜਿਉਂਦੇ ਪਰਮੇਸ਼ੁਰ ਦੇ ਪੁੱਤਰ ਅਖਵਾਉਣਗੇ।” ਹੋਸ਼ੇਆ 1:10
IRVPA ਅਤੇ ਐਉਂ ਹੋਵੇਗਾ, ਕਿ ਜਿੱਥੇ ਉਨ੍ਹਾਂ ਨੂੰ ਇਹ ਆਖਿਆ ਗਿਆ ਸੀ, ਕਿ ਤੁਸੀਂ ਮੇਰੀ ਪਰਜਾ ਨਹੀਂ, ਉੱਥੇ ਉਹ ਜੀਉਂਦੇ ਪਰਮੇਸ਼ੁਰ ਦੀ ਸੰਤਾਨ ਅਖਵਾਉਣਗੇ। PEPS