Versions
PAV ਉਸ ਨੇ ਉਨ੍ਹਾਂ ਨੂੰ ਆਖਿਆ, ਮੈਨੂੰ ਨਾਓਮੀ ਨਾ ਆਖੋ। ਮੈਨੂੰ ਮਾਰਾ ਆਖੋ ਕਿਉਂਜੋ ਸਰਬਸ਼ਕਤੀਮਾਨ ਨੇ ਮੇਰੇ ਨਾਲ ਡਾਢੀ ਕੁੜੱਤਣ ਦਾ ਕੰਮ ਕੀਤਾ ਹੈ
IRVPA ਨਾਓਮੀ ਨੇ ਉਨ੍ਹਾਂ ਨੂੰ ਕਿਹਾ, “ਮੈਨੂੰ ਨਾਓਮੀ * ਖੁਸ਼ਹਾਲ ਨਾ ਕਹੋ, ਮੈਨੂੰ ‘ਮਾਰਾ † ਨਿਰਾਸ਼ਾ ’ ਕਹੋ ਕਿਉਂ ਜੋ ਸਰਬ ਸ਼ਕਤੀਮਾਨ ਨੇ ਮੈਨੂੰ ਬਹੁਤ ਦੁੱਖ ਦਿੱਤਾ ਹੈ।