Versions
PAV ਤਦ ਉਹ ਨੇ ਮੂੰਹ ਦੇ ਭਾਰ ਧਰਤੀ ਉੱਤੇ ਨਿਉਂ ਕੇ ਮੱਥਾ ਟੇਕਿਆ ਅਤੇ ਆਖਿਆ, ਮੈਂ ਕਿਉਂ ਤੇਰੀ ਨਿਗਾਹ ਵਿੱਚ ਕਿਰਪਾ ਪਾਈ ਜੋ ਤੈਂ ਮੇਰੀ ਵੱਲ ਧਿਆਨ ਕੀਤਾ? ਮੈਂ ਤਾਂ ਓਪਰੀ ਤੀਵੀਂ ਹਾਂ
IRVPA ਤਦ ਰੂਥ ਨੇ ਮੂੰਹ ਦੇ ਭਾਰ ਧਰਤੀ ਉੱਤੇ ਝੁੱਕ ਕੇ ਮੱਥਾ ਟੇਕਿਆ ਅਤੇ ਕਿਹਾ, “ਕੀ ਕਾਰਨ ਹੈ ਜੋ ਮੈਂ ਤੇਰੀ ਨਿਗਾਹ ਵਿੱਚ ਕਿਰਪਾ ਪਾਈ ਅਤੇ ਤੂੰ ਮੇਰੇ ਵੱਲ ਧਿਆਨ ਕੀਤਾ? ਮੈਂ ਤਾਂ ਪਰਦੇਸਣ ਹਾਂ।”