Bible Versions
Bible Books

Ruth 2:9 (HCSB) Holman Christian Standard Bible

Versions

PAV   ਇਸ ਪੈਲੀ ਵੱਲ ਜਿਹ ਨੂੰ ਉਹ ਵੱਢਦੇ ਹਨ ਧਿਆਨ ਰੱਖ ਅਤੇ ਉਨ੍ਹਾਂ ਦੇ ਮਗਰ ਮਗਰ ਤੁਰੀ ਜਾ। ਭਲਾ, ਮੈਂ ਇਨ੍ਹਾਂ ਜੁਆਨਾਂ ਨੂੰ ਆਗਿਆ ਨਹੀਂ ਦਿੱਤੀ ਜੋ ਉਹ ਤੈਨੂੰ ਨਾ ਛੇੜਨ ਅਤੇ ਜਾਂ ਤੈਨੂੰ ਤੇਹ ਲੱਗੇ ਤਾਂ ਘੜਿਆਂ ਵਿੱਚੋਂ ਜਾ ਕੇ ਪੀ ਜੋ ਮੇਰੇ ਜੁਆਨਾਂ ਨੇ ਭਰੇ ਹਨ
IRVPA   ਇਸੇ ਖੇਤ ਵੱਲ, ਜਿਸ ਨੂੰ ਉਹ ਵੱਢਦੇ ਹਨ ਧਿਆਨ ਰੱਖ ਅਤੇ ਮੇਰੀਆਂ ਦਾਸੀਆਂ ਦੇ ਪਿੱਛੇ-ਪਿੱਛੇ ਤੁਰਦੀ ਜਾ। ਭਲਾ, ਮੈਂ ਇਨ੍ਹਾਂ ਜੁਆਨਾਂ ਨੂੰ ਆਗਿਆ ਨਹੀਂ ਦਿੱਤੀ, ਕਿ ਉਹ ਤੈਨੂੰ ਨਾ ਛੇੜਨ ਅਤੇ ਜਦੋਂ ਤੈਨੂੰ ਪਿਆਸ ਲੱਗੇ ਤਾਂ ਉਨ੍ਹਾਂ ਘੜਿਆਂ ਵਿੱਚੋਂ ਜਾ ਕੇ ਪੀ ਲਵੀਂ ਜੋ ਮੇਰੇ ਜੁਆਨਾਂ ਨੇ ਭਰੇ ਹਨ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us