Versions
PAV ਮੈਨੂੰ ਨਾ ਵੇਖੋ, ਮੈਂ ਕਾਲੀ ਕਲੂਟੀ ਹਾਂ, ਸੂਰਜ ਨੇ ਤਾਂ ਮੈਨੂੰ ਨੀਝ ਨਾਲ ਵੇਖਿਆ ਹੈ। ਮੇਰੀ ਅੰਮਾਂ ਦੇ ਪੁੱਤ੍ਰ ਮੈਥੋਂ ਗੁੱਸੇ ਸਨ, ਉਨ੍ਹਾਂ ਨੇ ਮੈਨੂੰ ਅੰਗੂਰੀ ਬਾਗ਼ਾਂ ਦੀ ਰਾਖੀ ਉੱਤੇ ਲਾਇਆ, ਪਰ ਮੈਂ ਆਪਣੇ ਨਿੱਜੀ ਅੰਗੂਰੀ ਬਾਗ਼ ਦੀ ਰਾਖੀ ਨਾ ਕੀਤੀ।
IRVPA ਮੈਨੂੰ ਘੂਰ ਕੇ ਨਾ ਵੇਖੋ, ਮੈਂ ਕਾਲੀ ਕਲੂਟੀ ਹਾਂ,
ਸੂਰਜ ਦੀ ਤਪਸ਼ ਨੇ ਮੈਨੂੰ ਝੁਲਸਾ ਦਿੱਤਾ।
ਮੇਰੀ ਮਾਂ ਦੇ ਪੁੱਤਰ ਮੇਰੇ ਤੋਂ ਗੁੱਸੇ ਸਨ,
ਉਨ੍ਹਾਂ ਨੇ ਮੈਨੂੰ ਅੰਗੂਰੀ ਬਾਗ਼ਾਂ ਦੀ ਰਾਖੀ ਉੱਤੇ ਲਾਇਆ,
ਪਰ ਮੈਂ ਆਪਣੇ ਨਿੱਜ ਅੰਗੂਰੀ ਬਾਗ਼ ਦੀ ਰਾਖੀ ਨਾ ਕੀਤੀ।