Versions
PAV ਹੇ ਮੇਰੀਏ ਕਬੂਤਰੀਏ, ਜਿਹੜੀ ਚਟਾਨ ਦੀਆਂ ਤੇੜਾਂ ਵਿੱਚ, ਢਲਾਣ ਦੇ ਓਹਲੇ ਵਿੱਚ ਹੈਂ, ਮੈਨੂੰ ਆਪਣਾ ਚਿਹਰਾ ਵਿਖਾ, ਮੈਨੂੰ ਆਪਣੀ ਅਵਾਜ਼ ਸੁਣਾ, ਕਿਉਂ ਜੋ ਤੇਰੀ ਅਵਾਜ਼ ਰਸੀਲੀ ਅਤੇ ਤੇਰਾ ਚਿਹਰਾ ਸੋਹਣਾ ਹੈ।।
IRVPA ਹੇ ਮੇਰੀਏ ਕਬੂਤਰੀਏ, ਜਿਹੜੀ ਚੱਟਾਨ ਦੀਆਂ ਦਰਾਰਾਂ ਵਿੱਚ,
ਢਲਾਣ ਦੇ ਓਹਲੇ ਵਿੱਚ ਹੈ,
ਮੈਨੂੰ ਆਪਣਾ ਚਿਹਰਾ ਵਿਖਾ,
ਮੈਨੂੰ ਆਪਣੀ ਅਵਾਜ਼ ਸੁਣਾ
ਕਿਉਂ ਜੋ ਤੇਰੀ ਅਵਾਜ਼ ਰਸੀਲੀ ਅਤੇ ਤੇਰਾ ਚਿਹਰਾ ਸੋਹਣਾ ਹੈ।