Versions
PAV ਮੈਂ ਆਪਣੇ ਬਾਲਮ ਲਈ ਖੋਲ੍ਹਿਆ ਪਰ ਮੇਰਾ ਬਾਲਮ ਮੁੜ ਕੇ ਲੰਘ ਗਿਆ ਸੀ, ਮੇਰੇ ਪ੍ਰਾਣ ਘੱਟ ਗਏ ਜਦ ਉਹ ਬੋਲਿਆ, ਮੈਂ ਉਹ ਨੂੰ ਭਾਲਿਆ ਪਰ ਉਹ ਲੱਭਾ ਨਾ, ਮੈਂ ਉਹ ਨੂੰ ਪੁਕਾਰਿਆ ਪਰ ਉਸ ਮੈਨੂੰ ਉੱਤਰ ਨਾ ਦਿੱਤਾ।
IRVPA ਮੈਂ ਆਪਣੇ ਬਾਲਮ ਲਈ ਖੋਲ੍ਹਿਆ
ਪਰ ਮੇਰਾ ਬਾਲਮ ਮੁੜ ਕੇ ਚਲਾ ਗਿਆ ਸੀ,
ਮੇਰਾ ਦਿਲ ਘਬਰਾ ਗਿਆ ਜਦ ਉਹ ਬੋਲਿਆ,
ਮੈਂ ਉਹ ਨੂੰ ਭਾਲਿਆ ਪਰ ਉਹ ਲੱਭਾ ਨਾ,
ਮੈਂ ਉਹ ਨੂੰ ਪੁਕਾਰਿਆ ਪਰ ਉਸ ਮੈਨੂੰ ਉੱਤਰ ਨਾ ਦਿੱਤਾ।