Versions
PAV ਤੇਰੇ ਦੰਦ ਭੇਡਾਂ ਦੇ ਇੱਜੜ ਵਾਂਙੁ ਹਨ, ਜਿਹੜੀਆਂ ਨਹਾ ਕੇ ਉਤਾਹਾਂ ਆਈਆਂ ਹਨ, ਜਿਨ੍ਹਾਂ ਸਾਰੀਆਂ ਦੇ ਜੌੜੇ ਹਨ, ਤੇ ਕਮੀ ਉਨ੍ਹਾਂ ਵਿੱਚ ਕੋਈ ਨਹੀਂ।
IRVPA ਤੇਰੇ ਦੰਦ ਭੇਡਾਂ ਦੇ ਇੱਜੜ ਵਾਂਗੂੰ ਹਨ,
ਜਿਹੜੀਆਂ ਨਹਾ ਕੇ ਉਤਾਹਾਂ ਆਈਆਂ ਹਨ,
ਜਿਹੜੀਆਂ ਸਾਰੀਆਂ ਜੋੜਿਆਂ ਨੂੰ ਜੰਮਦੀਆਂ ਹਨ,
ਉਨ੍ਹਾਂ ਵਿੱਚੋਂ ਕੋਈ ਇਕੱਲੀ ਨਹੀਂ।