Versions
PAV ਮੇਰੀ ਕਬੂਤਰੀ, ਮੇਰੀ ਅਦੁਤੀ ਇੱਕੋ ਹੀ ਹੈ, ਉਹ ਆਪਣੀ ਮਾਂ ਦੀ ਲਾਡਲੀ, ਤੇ ਆਪਣੀ ਜਣਨੀ ਦੀ ਨਿਪੁੰਨ ਹੈ। ਧੀਆਂ ਨੇ ਉਹ ਨੂੰ ਵੇਖ ਕੇ ਧੰਨ ਆਖਿਆ, ਰਾਣੀਆਂ ਤੇ ਸੁਰੀਤਾਂ ਨੇ ਉਹ ਨੂੰ ਵਡਿਆਇਆ।।
IRVPA ਮੇਰੀ ਕਬੂਤਰੀ, ਮੇਰੀ ਨਿਰਮਲ ਅਨੋਖੀ ਹੈ,
ਉਹ ਆਪਣੀ ਮਾਂ ਦੀ ਇਕਲੌਤੀ ਲਾਡਲੀ
ਅਤੇ ਆਪਣੀ ਜਣਨੀ ਦੀ ਦੁਲਾਰੀ ਹੈ।
ਧੀਆਂ ਨੇ ਉਹ ਨੂੰ ਵੇਖ ਕੇ ਧੰਨ ਆਖਿਆ,
ਰਾਣੀਆਂ ਤੇ ਰਖ਼ੈਲਾਂ ਨੇ ਉਹ ਨੂੰ ਵਡਿਆਇਆ ਹੈ।