Versions
PAV ਤੇਰੀ ਗਰਦਨ ਹਾਥੀ ਦੰਦ ਦੇ ਬੁਰਜ ਵਾਂਙੁ ਹੈ, ਤੇਰੀਆਂ ਅੱਖਾਂ ਹਸ਼ਬੋਨ ਵਿੱਚ ਸਰੋਵਰ ਹਨ, ਬਥ-ਰੱਬੀਮ ਦੇ ਫਾਟਕ ਉੱਤੇ। ਤੇਰਾ ਨੱਕ ਲਬਾਨੋਨ ਦੇ ਬੁਰਜ ਵਰਗਾ ਹੈ ਜਿਹ ਦਾ ਰੁਕ ਦੰਮਿਸਕ ਵੱਲ ਹੈ।
IRVPA ਤੇਰੀ ਗਰਦਨ ਹਾਥੀ ਦੰਦ ਦੇ ਬੁਰਜ਼ ਵਾਂਗੂੰ ਹੈ,
ਤੇਰੀਆਂ ਅੱਖਾਂ ਹਸ਼ਬੋਨ ਦੇ ਸਰੋਵਰ ਹਨ,
ਜੋ ਬਥ-ਰੱਬੀਮ ਦੇ ਫਾਟਕ ਉੱਤੇ ਹੈ।
ਤੇਰਾ ਨੱਕ ਲਬਾਨੋਨ ਦੇ ਬੁਰਜ਼ ਵਰਗਾ ਹੈ, ਜਿਸ ਦਾ ਮੁਖ ਦੰਮਿਸ਼ਕ ਵੱਲ ਹੈ।