Versions
PAV ਕਾਸ਼ ਕਿ ਤੂੰ ਮੇਰੇ ਵੀਰ ਜਿਹਾ ਹੁੰਦਾ, ਜਿਹ ਨੇ ਮੇਰੀ ਮਾਂ ਦੀਆਂ ਦੁੱਧੀਆਂ ਚੁੰਘੀਆਂ! ਮੈਂ ਤੈਨੂੰ ਬਾਹਰ ਲੱਭਦੀ, ਮੈਂ ਤੈਨੂੰ ਚੁੰਮਦੀ, ਓਹ ਮੈਨੂੰ ਤੁੱਛ ਨਾ ਜਾਣਦੇ!
IRVPA ਕਾਸ਼ ਕਿ ਤੂੰ ਮੇਰੇ ਵੀਰ ਜਿਹਾ ਹੁੰਦਾ,
ਜਿਸ ਨੇ ਮੇਰੀ ਮਾਂ ਦੀਆਂ ਦੁੱਧੀਆਂ ਚੁੰਘੀਆਂ!
ਜਦ ਮੈਂ ਤੈਨੂੰ ਬਾਹਰ ਲੱਭਦੀ, ਮੈਂ ਤੈਨੂੰ ਚੁੰਮਦੀ,
ਅਤੇ ਕੋਈ ਮੈਨੂੰ ਤੁੱਛ ਨਾ ਜਾਣਦਾ!