Versions
PAV ਮੈਂ ਤੇਰੀ ਅਗਵਾਈ ਕਰ ਕੇ ਆਪਣੀ ਮਾਤਾ ਦੇ ਘਰ ਲੈ ਜਾਂਦੀ, ਉਹ ਮੈਨੂੰ ਸਿਖਾਉਂਦੀ, ਮੈਂ ਤੈਨੂੰ ਮਸਾਲੇ ਵਾਲੀ ਮੈ, ਆਪਣੇ ਅਨਾਰ ਦਾ ਰਸ ਪਿਲਾਉਂਦੀ।
IRVPA ਮੈਂ ਤੇਰੀ ਅਗਵਾਈ ਕਰ ਕੇ ਤੈਨੂੰ ਆਪਣੀ ਮਾਤਾ ਦੇ ਘਰ ਲੈ ਜਾਂਦੀ,
ਉਹ ਮੈਨੂੰ ਸਿਖਾਉਂਦੀ,
ਮੈਂ ਤੈਨੂੰ ਮਸਾਲੇ ਵਾਲੀ ਮਧ,
ਆਪਣੇ ਅਨਾਰ ਦਾ ਰਸ ਪਿਲਾਉਂਦੀ।