Versions
PAV ਜੇ ਉਹ ਕੰਧ ਹੋਵੇ, ਅਸੀਂ ਉਹ ਦੇ ਉੱਤੇ ਚਾਂਦੀ ਦਾ ਧੂੜਕੋਟ ਬਣਾਵਾਂਗੇ, ਅਤੇ ਜੇ ਉਹ ਦਰਵੱਜਾ ਹੋਵੇ, ਅਸੀਂ ਉਹ ਨੂੰ ਦਿਆਰ ਦਿਆਂ ਫੱਟਿਆਂ ਨਾਲ ਘੇਰਾਂਗੇ।।
IRVPA ਜੇ ਉਹ ਕੰਧ ਹੋਵੇ,
ਤਾਂ ਅਸੀਂ ਉਹ ਦੇ ਉੱਤੇ ਚਾਂਦੀ ਦਾ ਮੁਨਾਰਾ ਬਣਾਵਾਂਗੇ
ਜੇ ਉਹ ਦਰਵਾਜ਼ਾ ਹੋਵੇ,
ਤਾਂ ਅਸੀਂ ਉਹ ਨੂੰ ਦਿਆਰ ਦੀਆਂ ਫੱਟੀਆਂ ਨਾਲ ਘੇਰਾਂਗੇ। ਵਧੂ PEPS