Bible Versions
Bible Books

Titus 2:12 (HCSB) Holman Christian Standard Bible

Versions

PAV   ਅਤੇ ਸਾਨੂੰ ਤਾੜਨਾ ਦਿੰਦੀ ਹੈ ਭਈ ਅਸੀਂ ਅਭਗਤੀ ਅਤੇ ਸੰਸਾਰੀ ਵਿਸ਼ਿਆਂ ਤੋਂ ਮਨ ਫੇਰ ਕੇ ਇਸ ਵਰਤਮਾਨ ਜੁੱਗ ਵਿੱਚ ਸੁਰਤ, ਧਰਮ ਅਤੇ ਭਗਤੀ ਨਾਲ ਉਮਰ ਬਤੀਤ ਕਰੀਏ
ERVPA   ਇਹ ਕਿਰਪਾ ਸਾਨੂੰ ਸਿਖਾਉਂਦੀ ਹੈ ਕਿ ਅਸੀਂ ਅਜਿਹਾ ਜੀਵਨ ਨਾ ਵਤੀਤ ਕਰੀਏ ਜਿਹਡ਼ਾ ਪਰਮੇਸ਼ੁਰ ਦੇ ਵਿਰੁੱਧ ਹੋਵੇ, ਅਤੇ ਉਹ ਮੰਦੀਆਂ ਗੱਲਾਂ ਨਾ ਕਰੀਏ ਜੋ ਦੁਨੀਆਂ ਕਰਨਾ ਚਾਹੁੰਦੀ ਹੈ। ਇਹ ਕਿਰਪਾ ਸਾਨੂੰ ਹੁਣ ਇਸ ਧਰਤੀ ਉੱਪਰ ਸਿਆਣਪ ਅਤੇ ਸਹੀ ਢੰਗ ਨਲ ਜਿਉਣਾ ਸਿਖਾਉਂਦੀ ਹੈ। ਜਿਹਡ਼ਾ ਇਹ ਦਰਸ਼ਾਉਂਦਾ ਹੈ ਕਿ ਅਸੀਂ ਪਰਮੇਸ਼ੁਰ ਦੀ ਸੇਵਾ ਕਰਦੇ ਹਾਂ।
IRVPA   ਅਤੇ ਇਹ ਕਿਰਪਾ ਸਾਨੂੰ ਚਿਤਾਵਨੀ ਦਿੰਦੀ ਹੈ ਕਿ ਅਸੀਂ ਅਭਗਤੀ ਅਤੇ ਸੰਸਾਰੀ ਵਿਸ਼ਿਆਂ ਤੋਂ ਮਨ ਫਿਰਾ ਕੇ ਇਸ ਵਰਤਮਾਨ ਸਮੇਂ ਵਿੱਚ ਸਮਝ, ਧਾਰਮਿਕਤਾ ਅਤੇ ਭਗਤੀ ਨਾਲ ਜ਼ਿੰਦਗੀ ਨੂੰ ਬਤੀਤ ਕਰੀਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us