Bible Versions
Bible Books

Titus 2:13 (HCSB) Holman Christian Standard Bible

Versions

PAV   ਅਤੇ ਉਸ ਸ਼ੁਭ ਆਸ ਦੀ ਅਤੇ ਆਪਣੇ ਮਹਾਂ ਪਰਮੇਸ਼ੁਰ ਅਤੇ ਮੁਕਤੀ ਦਾਤਾ ਯਿਸੂ ਮਸੀਹ ਦੇ ਤੇਜ ਦੇ ਪਰਗਟ ਹੋਣ ਦੀ ਉਡੀਕ ਰੱਖੀਏ
ERVPA   ਉਦੋਂ ਜਦੋਂ ਕਿ ਅਸੀਂ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਆਮਦ ਦਾ ਇੰਤਜ਼ਾਰ ਕਰ ਰਹੇ ਸਾਂ, ਸਾਨੂੰ ਇਸੇ ਸਹੀ ਢੰਗ ਨਾਲ ਜਿਉਣਾ ਚਾਹੀਦਾ ਹੈ। ਉਹ ਸਾਡੀ ਮਹਾਨ ਆਸ ਹੈ ਅਤੇ ਉਹ ਮਹਿਮਾ ਨਾਲ ਆਵੇਗਾ।
IRVPA   ਅਤੇ ਉਸ ਪਵਿੱਤਰ ਆਸ ਦੀ ਅਤੇ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤਾ ਯਿਸੂ ਮਸੀਹ ਦੀ ਮਹਿਮਾ ਦੇ ਪਰਗਟ ਹੋਣ ਦੀ ਉਡੀਕ ਕਰੀਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us