Versions
PAV ਜਿਹੜਾ ਮਨੁੱਖ ਕੁਪੰਥੀ ਹੋਵੇ ਇੱਕ ਦੋ ਵਾਰੀ ਉਹ ਨੂੰ ਮੱਤ ਦੇ ਕੇ ਉਸ ਤੋਂ ਪਰੇ ਰਹੁ
ERVPA ਜੇਕਰ ਕੋਈ ਵਿਅਕਤੀ ਬਟਵਾਰੇ ਕਰਦਾ ਹੈ, ਤਾਂ ਉਸਨੂੰ ਚੇਟਾਵਨੀ ਦੇ ਦਿਉ। ਜੇਕਰ ਉਹ ਵਿਅਕਤੀ ਨਹੀਂ ਸੁਣਦਾ, ਤਾਂ ਉਸਨੂੰ ਫ਼ੇਰ ਚੇਤਾਵਨੀ ਦਿਉ। ਫ਼ੇਰ ਜੇਕਰ ਹਾਲੇ ਵੀ ਉਹ ਨਹੀਂ ਸੁਣਦਾ, ਫ਼ੇਰ ਉਸ ਨਾਲ ਕੁਝ ਲੈਣਾ ਦੇਣਾ ਨਾ ਰਖੋ।
IRVPA ਜਿਹੜਾ ਮਨੁੱਖ ਪਖੰਡੀ ਹੋਵੇ ਉਸ ਨੂੰ ਇੱਕ ਦੋ ਵਾਰੀ ਚਿਤਾਵਨੀ ਦੇ ਕੇ ਉਸ ਤੋਂ ਦੂਰ ਰਹਿ।