Versions
PAV ਕਿਉਂ ਜੋ ਤੂੰ ਜਾਣਦਾ ਹੈਂ ਭਈ ਇਹੋ ਜਿਹਾ ਮਨੁੱਖ ਬੇਮੁਖ ਹੋਇਆ ਹੋਇਆ ਹੈ ਅਤੇ ਪਾਪ ਕਰਦਾ ਅਤੇ ਆਪਣੇ ਆਪ ਨੂੰ ਦੋਸ਼ੀ ਬਣਾਉਂਦਾ ਹੈ।।
ERVPA ਤੁਸੀਂ ਜਾਣਦੇ ਹੋ ਕਿ ਇਹੋ ਜਿਹਾ ਵਿਅਕਤੀ ਭੈਡ਼ਾ ਅਤੇ ਪਾਪੀ ਹੁੰਦਾ ਹੈ। ਉਸਦੇ ਪਾਪ ਸਾਬਤ ਕਰਦੇ ਹਨ ਕਿ ਉਹ ਦੋਸ਼ੀ ਹੈ।
IRVPA ਕਿਉਂ ਜੋ ਤੂੰ ਜਾਣਦਾ ਹੈਂ ਕਿ ਇਹੋ ਜਿਹਾ ਮਨੁੱਖ ਰਾਹ ਤੋਂ ਭਟਕ ਗਿਆ ਹੈ ਅਤੇ ਪਾਪ ਕਰਦਾ, ਆਪਣੇ ਆਪ ਨੂੰ ਦੋਸ਼ੀ ਬਣਾਉਂਦਾ ਹੈ। PS