Bible Versions
Bible Books

Titus 3:3 (HCSB) Holman Christian Standard Bible

Versions

PAV   ਕਿਉਂ ਜੋ ਪਹਿਲਾਂ ਤਾਂ ਅਸੀਂ ਵੀ ਨਦਾਨ, ਅਣਆਗਿਆਕਾਰ, ਧੋਖਾ ਖਾਣ ਵਾਲੇ, ਅਨੇਕ ਪਰਕਾਰ ਦੇ ਬੁਰਿਆਂ ਵਿਸ਼ਿਆਂ ਅਤੇ ਭੋਗ ਬਿਲਾਸਾਂ ਦੇ ਗੁਲਾਮ ਸਾਂ, ਬੁਰਿਆਈ ਅਤੇ ਖਾਰ ਵਿੱਚ ਉਮਰ ਭੋਗਦੇ ਸਾਂ, ਘਿਣਾਉਣੇ ਅਤੇ ਇੱਕ ਦੂਏ ਦੇ ਵੈਰੀ ਸਾਂ
ERVPA   ਬੀਤੇ ਸਮੇਂ ਵਿੱਚ ਅਸੀਂ ਵੀ ਮੂਰਖ ਸਾਂ। ਅਸੀਂ ਆਖਾ ਨਹੀਂ ਮੰਨਦੇ ਸਾਂ ਅਸੀਂ ਗਲਤ ਸਾਂ ਅਤੇ ਅਸੀਂ ਬਹੁਤ ਅਜਿਹੀਆਂ ਗੱਲਾਂ ਦੇ ਗੁਲਾਮ ਸਾਂ ਜਿਹਡ਼ੀਆਂ ਸਾਡੇ ਸ਼ਰੀਰ ਕਰਨੀਆਂ ਅਤੇ ਮਾਨਣੀਆਂ ਚਾਹਉਂਦੇ ਸਨ। ਅਸੀਂ ਬਦੀ ਭਰਿਆ ਜੀਵਨ ਜੀ ਰਹੇ ਸਾਂ ਅਤੇ ਅਸੀਂ ਈਰਖਾਲੂ ਸਾਂ। ਲੋਕ ਸਾਨੂੰ ਨਫ਼ਰਤ ਕਰਦੇ ਸਨ ਅਤੇ ਅਸੀਂ ਇੱਕ ਦੂਜੇ ਨੂੰ ਨਫ਼ਰਤ ਕਰਦੇ ਸਾਂ।
IRVPA   ਕਿਉਂ ਜੋ ਪਹਿਲਾਂ ਤਾਂ ਅਸੀਂ ਵੀ ਮੂਰਖ, ਅਣ-ਆਗਿਆਕਾਰੀ, ਧੋਖਾ ਖਾਣ ਵਾਲੇ, ਅਨੇਕ ਪਰਕਾਰ ਦੇ ਬੁਰਿਆਂ ਵਿਸ਼ਿਆਂ ਅਤੇ ਈਰਖਾ ਦਾ ਜੀਵਨ ਬਤੀਤ ਕਰਦੇ ਸੀ, ਅਸੀਂ ਘਿਣਾਉਣੇ ਅਤੇ ਇੱਕ ਦੂਜੇ ਦੇ ਵੈਰੀ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us