Versions
PAV ਤਾਂ ਮੈਂ ਉਸ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਆਖਿਆ, ਏਹ ਕੀ ਹਨॽ ਉਸ ਮੈਨੂੰ ਆਖਿਆ, ਏਹ ਸਿੰਙ ਹਨ ਜਿਨ੍ਹਾਂ ਨੇ ਯਹੂਦਾਹ ਇਸਰਾਏਲ ਅਰ ਯਰੂਸ਼ਲਮ ਨੂੰ ਖੇਰੂੰ ਖੇਰੂੰ ਕਰ ਦਿੱਤਾ ਹੈ
IRVPA ਤਾਂ ਮੈਂ ਉਸ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਕਿਹਾ, ਇਹ ਕੀ ਹਨ? ਉਸ ਨੇ ਮੈਨੂੰ ਕਿਹਾ ਕਿ ਇਹ ਚਾਰ ਸਿੰਗ ਹਨ ਜਿਨ੍ਹਾਂ ਨੇ ਯਹੂਦਾਹ, ਇਸਰਾਏਲ ਅਤੇ ਯਰੂਸ਼ਲਮ ਨੂੰ ਤਿੱਤਰ-ਬਿੱਤਰ ਕਰ ਦਿੱਤਾ ਹੈ।