Bible Versions
Bible Books

Zechariah 2:9 (HCSB) Holman Christian Standard Bible

Versions

PAV   ਵੇਖੋ ਤਾਂ, ਮੈਂ ਓਹਨਾਂ ਉੱਤੇ ਆਪਣਾ ਹੱਥ ਹਲਾਵਾਂਗਾ ਕਿ ਓਹ ਆਪਣੇ ਦਾਸਾਂ ਲਈ ਲੁੱਟ ਦਾ ਮਾਲ ਹੋਣ ਤਦ ਤੁਸੀਂ ਜਾਣੋਗੇ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਘੱਲਿਆ ਹੈ!
IRVPA   ਇਸ ਲਈ ਵੇਖੋ, ਮੈਂ ਉਹਨਾਂ ਉੱਤੇ ਆਪਣਾ ਹੱਥ ਉਠਾਵਾਂਗਾ ਕਿ ਉਹ ਆਪਣੇ ਦਾਸਾਂ ਲਈ ਲੁੱਟ ਦਾ ਮਾਲ ਹੋਣ, ਫੇਰ ਤੁਸੀਂ ਜਾਣੋਗੇ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਭੇਜਿਆ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us