Bible Versions
Bible Books

Zechariah 5:3 (HCSB) Holman Christian Standard Bible

Versions

PAV   ਫੇਰ ਉਸ ਮੈਨੂੰ ਆਖਿਆ, ਇਹ ਉਹ ਸਰਾਪ ਹੈ ਜਿਹੜਾ ਸਾਰੇ ਦੇਸ ਦੀ ਪਰਤ ਉੱਤੇ ਆਉਣ ਵਾਲਾ ਹੈ ਕਿਉਂ ਜੋ ਹਰੇਕ ਚੋਰੀ ਕਰਨ ਵਾਲਾ ਹੁਣ ਤੋਂ ਏਸ ਦੇ ਅਨੁਸਾਰ ਕੱਟਿਆ ਜਾਵੇਗਾ ਅਤੇ ਹਰੇਕ ਸੌਂਹ ਖਾਣ ਵਾਲਾ ਏਸ ਦੇ ਅਨੁਸਾਰ ਹੁਣ ਤੋਂ ਕੱਟਿਆ ਜਾਵੇਗਾ
IRVPA   ਫੇਰ ਉਸ ਨੇ ਮੈਨੂੰ ਕਿਹਾ, ਇਹ ਉਹ ਸਰਾਪ ਹੈ ਜਿਹੜਾ ਸਾਰੇ ਦੇਸ ਉੱਤੇ ਆਉਣ ਵਾਲਾ ਹੈ, ਕਿਉਂ ਜੋ ਹਰੇਕ ਚੋਰੀ ਕਰਦਾ ਹੈ, ਹੁਣ ਤੋਂ ਉਹ ਇਸ ਦੇ ਅਨੁਸਾਰ ਕੱਟਿਆ ਜਾਵੇਗਾ ਅਤੇ ਹਰੇਕ ਜੋ ਸਹੁੰ ਖਾਂਦਾ ਹੈ, ਉਹ ਇਸ ਦੇ ਅਨੁਸਾਰ ਹੁਣ ਤੋਂ ਕੱਟਿਆ ਜਾਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us