Versions
PAV ਤਦ ਫਲਿਸਤੀ ਸਰਦਾਰਾਂ ਨੇ ਆਖਿਆ, ਇਨ੍ਹਾਂ ਇਬਰਾਨੀਆਂ ਦਾ ਇੱਥੇ ਕੀ ਕੰਮ? ਆਕੀਸ਼ ਨੇ ਫਲਿਸਤੀ ਸਰਦਾਰਾਂ ਨੂੰ ਆਖਿਆ, ਭਲਾ, ਇਹ ਦਾਊਦ ਇਸਰਾਏਲ ਦੇ ਪਾਤਸ਼ਾਹ ਸ਼ਾਊਲ ਦਾ ਟਹਿਲੂਆ ਨਹੀਂ ਜੇ ਐੱਨੇ ਦਿਨਾਂ ਅਤੇ ਐੱਨੇ ਵਰਿਹਾਂ ਦਾ ਮੇਰੇ ਨਾਲ ਹੈ ਅਤੇ ਜਦ ਦਾ ਉਹ ਮੇਰੇ ਕੋਲ ਆ ਪਿਆ ਹੈ ਮੈਂ ਉਹ ਦੇ ਵਿੱਚ ਕੋਈ ਖੋਟ ਨਹੀਂ ਡਿੱਠਾ?