Versions
PAV ਸੋ ਉਨ੍ਹਾਂ ਨੇ ਫਲਿਸਤੀਆਂ ਦਿਆਂ ਸਰਦਾਰਾਂ ਨੂੰ ਸੱਦ ਕੇ ਇੱਕਠਿਆਂ ਕੀਤਾ ਅਤੇ ਆਖਿਆ, ਕਿ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਮੋੜ ਭੇਜੋ ਭਈ ਉਹ ਆਪਣੇ ਥਾਂ ਜਾਵੇ ਜੋ ਸਾਡਾ ਅਤੇ ਸਾਡਿਆਂ ਲੋਕਾਂ ਦਾ ਨਾਸ ਨਾ ਕਰੇ ਕਿਉਂ ਜੋ ਉੱਥੇ ਸਾਰੇ ਸ਼ਹਿਰ ਵਿੱਚ ਮੌਤ ਦੀ ਵੱਡੀ ਧੁੰਮ ਪੈ ਗਈ ਸੀ ਅਤੇ ਉੱਥੇ ਪਰਮੇਸ਼ੁਰ ਦਾ ਹੱਥ ਅੱਤ ਭਾਰਾ ਸੀ