Versions
PAV ਲਾਂਗਰੀ ਨੇ ਇੱਕ ਮੋਢਾ ਉਸ ਸਭ ਦੇ ਸਣੇ ਜੋ ਉਹ ਦੇ ਉੱਤੇ ਸੀ ਚੁੱਕ ਕੇ ਸ਼ਾਊਲ ਦੇ ਅੱਗੇ ਲਿਆ ਧਰਿਆ ਅਤੇ ਸਮੂਏਲ ਨੇ ਆਖਿਆ, ਵੇਖ, ਏਹ ਜੋ ਰੱਖਿਆ ਹੋਇਆ ਹੈ ਸੋ ਆਪਣੇ ਅੱਗੇ ਧਰ ਕੇ ਖਾਹ ਏਸ ਲਈ ਕਿ ਉਹ ਠਹਿਰਾਏ ਹੋਏ ਸਮੇਂ ਦਾ ਤੇਰੇ ਲਈ ਰੱਖਿਆ ਪਿਆ ਹੈ ਕਿਉਂ ਜੋ ਮੈਂ ਆਖਿਆ, ਮੈਂ ਲੋਕਾਂ ਦਾ ਨਿਉਂਦਾ ਕੀਤਾ ਹੈ। ਸੋ ਸ਼ਾਊਲ ਨੇ ਉਸ ਦਿਨ ਸਮੂਏਲ ਦੇ ਨਾਲ ਭੋਜਨ ਖਾਧਾ।।