Versions
PAV ਤੂੰ ਤਾਂ ਆਪਣੇ ਵੈਰੀਆਂ ਨਾਲ ਪ੍ਰੀਤ ਕਰਦਾ ਹੈਂ ਅਤੇ ਆਪਣੇ ਮਿੱਤ੍ਰਾਂ ਨਾਲ ਵੈਰ ਰੱਖਦਾ ਹੈਂ ਕਿਉਂ ਜੋ ਅੱਜ ਦੇ ਦਿਨ ਤੈਂ ਏਹ ਜਣਾਇਆ ਭਈ ਨਾ ਤਾਂ ਤੈਨੂੰ ਸਰਦਾਰਾਂ ਦੀ ਲੋੜ ਹੈ, ਨਾ ਟਹਿਲੂਆਂ ਦੀ ਕਿਉਂ ਜੋ ਅੱਜ ਮੈਨੂੰ ਏਹ ਦਿੱਸਦਾ ਹੈ ਭਈ ਜੇ ਕਦੀ ਅਬਸ਼ਾਲੋਮ ਜੀਂਉਦਾ ਰਹਿੰਦਾ ਅਤੇ ਅਸੀਂ ਸੱਭੇ ਅੱਜ ਮਰ ਜਾਂਦੇ ਤਾਂ ਤੇਰੀ ਨਿਗਾਹ ਵਿੱਚ ਬਹੁਤ ਚੰਗਾ ਹੁੰਦਾ!