Versions
PAV ਪਰ ਜਾਂ ਮੈਂ ਵੇਖਿਆ ਜੋ ਓਹ ਇੰਜੀਲ ਦੀ ਸਚਿਆਈ ਦੇ ਅਨੁਸਾਰ ਸਿੱਧੀ ਚਾਲ ਨਹੀਂ ਚੱਲਦੇ ਹਨ ਤਾਂ ਸਭਨਾਂ ਦੇ ਅੱਗੇ ਕੇਫ਼ਾਸ ਨੂੰ ਆਖਿਆ ਭਈ ਜਦੋਂ ਤੂੰ ਯਹੂਦੀ ਹੋ ਕੇ ਪਰਾਈਆਂ ਕੌਮਾਂ ਦੀ ਰੀਤ ਉੱਤੇ ਚੱਲਦਾ ਹੈਂ ਅਤੇ ਯਹੂਦੀਆਂ ਦੀ ਰੀਤ ਉੱਤੇ ਨਹੀਂ ਤਾਂ ਤੂੰ ਕਿਵੇਂ ਪਰਾਈਆਂ ਕੌਮਾਂ ਨੂੰ ਯਹੂਦੀਆਂ ਦੀ ਰੀਤ ਉੱਤੇ ਬਦੋਬਦੀ ਚਲਾਉਂਦਾ ਹੈਂ?