Versions
PAV ਅਤੇ ਵੇਖੋ, ਕਿਸੇ ਨੇ ਜੋ ਮਨੁੱਖ ਦੇ ਪੁੱਤ੍ਰਾਂ ਵਾਂਙੁ ਸੀ ਮੇਰੇ ਹੋਠਾਂ ਨੂੰ ਛੋਹਿਆ, ਤਦ ਮੈਂ ਆਪਣਾ ਮੂੰਹ ਖੋਲ੍ਹਿਆ ਅਤੇ ਬੋਲਿਆ ਅਤੇ ਜੋ ਮੇਰੇ ਸਾਹਮਣੇ ਖਲੋਤਾ ਸੀ ਉਸ ਨੂੰ ਆਖਿਆ, ਹੇ ਮੇਰੇ ਸੁਆਮੀ, ਉਸ ਦਰਸ਼ਣ ਦੇ ਕਾਰਨ ਮੇਰੇ ਸੋਗਾਂ ਨੇ ਮੇਰੇ ਉੱਤੇ ਹੱਲਾ ਕੀਤਾ ਹੈ ਅਤੇ ਮੇਰੇ ਵਿੱਚ ਰਤਾ ਬਲ ਨਹੀਂ ਰਿਹਾ