Versions
PAV ਅਤੇ ਉਹ ਬਚਾਉ ਦੇ ਵੇਲੇ ਜ਼ਿਲੇ ਦਿਆਂ ਚੰਗਿਆਂ ਉਜਲਿਆਂ ਥਾਵਾਂ ਵਿੱਚ ਵੜੇਗਾ ਅਤੇ ਅਜੇਹਾ ਕੁਝ ਕਰੇਗਾ ਜੋ ਉਸ ਦੇ ਪਿਉ ਦਾਦਿਆਂ ਨੇ ਅਤੇ ਉਸ ਦੇ ਦਾਦਿਆਂ ਦੇ ਪੜਦਾਦਿਆਂ ਨੇ ਨਹੀਂ ਕੀਤਾ। ਉਹ ਲੁੱਟ ਪੁੱਟ ਦੇ ਮਾਲ ਨੂੰ ਉਨ੍ਹਾਂ ਵਿੱਚ ਵੰਡੇਗਾ ਅਤੇ ਕੁਝ ਚਿਰ ਤੀਕਰ ਪੱਕਿਆਂ ਕੋਟਾਂ ਦੇ ਵਿਰੁੱਧ ਆਪਣੀਆਂ ਚਤਰਾਈਆਂ ਵਰਤੇਗਾ